Editor-In-Chief

spot_imgspot_img

Tarn Taran: ਏਐਸਆਈ ਪਿਤਾ ਦੀ ਸਰਵਿਸ ਰਿਵਾਲਵਰ ‘ਚੋਂ ਅਚਾਨਕ ਗੋਲੀ ਚੱਲਣ ਨਾਲ ਇਕਲੌਤੇ ਪੁੱਤ ਦੀ ਹੋਈ ਮੌਤ

Date:

Tarn Taran,07 Aug,(Harpreet Singh Jassowal):-  ਤਰਨਤਾਰਨ (Tarn Taran) ‘ਚ ਪੰਜਾਬ ਪੁਲਿਸ (Punjab Police) ‘ਚ ਤਾਇਨਾਤ ਏਐਸਆਈ ਭੁਪਿੰਦਰ ਸਿੰਘ ਦੀ ਸਰਵਿਸ ਰਿਵਾਲਵਰ (Service Revolver) ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ,ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਭੁਪਿੰਦਰ ਸਿੰਘ ਡਿਊਟੀ ‘ਤੇ ਜਾਣ ਲਈ ਤਿਆਰ ਹੋ ਰਿਹਾ ਸੀ,ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾਂ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ,ਗੋਲੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਵੱਜ ਗਈ,ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ,ਦੱਸ ਦਈਏ ਕਿ 22 ਸਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ,ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ,ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ,ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...