Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ 2023 ਦੇ ਫਾਈਨਲ ‘ਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Date:

ਹਾਂਗਜ਼ੂ (ਚੀਨ),05 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ 2023 ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ।

ਕਿਉਂ ਜੋ ਸਾਡੀ ਹਾਕੀ ਟੀਮ (Hockey Team) ਨੇ ਸੈਮੀ-ਫਾਈਨਲ (Semi-Final) ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ 2023 ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ,ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ,ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ,ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...