Editor-In-Chief

spot_imgspot_img

ਹਰਿਆਣਾ ਵਿਧਾਨ ਸਭਾ ਦਾ ਅਗਾਮੀ ਬਜਟ ਸੈਸ਼ਨ 20 ਫਰਵਰੀ, 2024 ਤੋਂ ਸ਼ੁਰੂ ਹੋਵੇਗਾ

Date:

ਚੰਡੀਗੜ੍ਹ, 30 ਜਨਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):- ਹਰਿਆਣਾ ਵਿਧਾਨ ਸਭਾ (Haryana Vidhan Sabha) ਦਾ ਅਗਾਮੀ ਬਜਟ ਸੈਸ਼ਨ 20 ਫਰਵਰੀ, 2024 ਤੋਂ ਸ਼ੁਰੂ ਹੋਵੇਗਾ। ਇਹ ਜਾਣਕਾਰੀ ਸਕੂਲ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ ਜੋ ਸੰਸਦੀ ਕਾਰਜ ਮੰਤਰੀ ਵੀ ਹਨ ਨੇ ਅੱਜ ਹਰਿਆਣਾ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਮਹਤੱਵਪੂਰਨ ਫੈਸਲਿਆਂ ਦੇ ਬਾਰੇ ਜਾਣਕਾਰੀ ਦੇਣ ਦੇ ਲਈ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਦਿੱਤੀ,ਉਨ੍ਹਾਂ ਨੇ ਦਸਿਆ ਕਿ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਵਿਚ ਕੀਤੇ ਗਏ ਮਹਤੱਵਪੂਰਨ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸ੍ਰੀ ਕੰਵਰ ਪਾਲ ਨੇ ਦਸਿਆ ਕਿ ਸ਼ਹੀਦਾਂ ਦੇ 18 ਆਸ਼ਰਿਤਾਂ ਨੂੰ ਨੌਕਰੀ ਦੇਣ ਦੀ ਮੰਜੂਰੀ ਪ੍ਰਦਾਨ ਕੀਤੀ ਹੈ, ਜੋ ਕਿੰਨ੍ਹੀ ਕਾਰਨਾਂ ਨਾਲ ਸਮੇਂ ‘ਤੇ ਨੌਕਰੀ ਲਈ ਬਿਨੈ ਨਹੀਂ ਕਰ ਸਕੇ। ਉਨ੍ਹਾਂ ਨੇ ਦਸਿਆ ਕਿ ਇਸੀ ਤਰ੍ਹਾ ਕਿਸਾਨ ਨੂੰ ਆਪਣਾ ਖੇਤ ਤੋਂ ਖੁਦ ਦੇ ਵਰਤੋ ਲਈ ਭਰਤ ਤਹਿਤ ਚੁੱਕੀ ਜਾਣ ਵਾਲੀ ਮਿੱਟੀ ਦੀ ਰਾਇਲਟੀ 200 ਰੁਪਏ ਹੁਣ ਨਹੀਂ ਦੇਣੀ ਹੋਵੇਗੀ ਅਤੇ ਨਾ ਹੀ ਸਰਕਾਰੀ ਦਫਤਰ ਵਿਚ ਜਾਣ ਦੀ ਜਰੂਰ ਹੋਵੇਗੀ, ਉਨ੍ਹਾਂ ਨੂੰ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਜਾਣਕਾਰੀ ਅਪਲੋਡ ਕਰਨੀ ਹੋਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...