Editor-In-Chief

spot_imgspot_img

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ

Date:

ਚੰਡੀਗੜ,14 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ,ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ,ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਹੋਣ ਵਾਲੀ ਬੈਠਕ ਵਿਚ 20-21 ਅਕਤੂਬਰ ਨੂੰ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ,ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਪੁਰੋਹਿਤ ਵਿਚਾਲੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਫਿਰ ਤੋਂ ਤਕਰਾਰ ਜਾਰੀ ਹੈ,ਰਾਜਪਾਲ ਵੱਲੋਂ ਇਸ ਇਜਲਾਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ ਹੈ,ਦੂਜੇ ਪਾਸੇ ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ (Punjab Vidhan Sabha Speaker Sandhawan) ਦਾ ਕਹਿਣਾ ਹੈ ਕਿ ਪਿਛਲਾ ਇਜਲਾਸ ਮੁਲਤਵੀ ਨਹੀਂ ਕੀਤਾ ਗਿਆ ਸੀ ਤੇ ਇਹ ਇਸੇਦਾ ਹੀ ਹਿੱਸਾ ਹੈ ਤੇ ਇਸ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...