Editor-In-Chief

spot_imgspot_img

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ

Date:

ਚੰਡੀਗੜ੍ਹ, 30 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ (School of Amness) ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ,ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਵਲੋਂ ਦਿੱਤੀ ਗਈ,ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ,ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ  ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ,ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...