Editor-In-Chief

spot_imgspot_img

ਪਿਛਲੇ ਹਫ਼ਤੇ ਪੰਜਾਬ ਦੇ ਦੋ ਮਜ਼ਦੂਰਾਂ ਦਾ ਕਤਲ ਕਰਨ ਵਾਲੇ ਅਤਿਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

Date:

ਸ੍ਰੀਨਗਰ, 13 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):- ਪਿਛਲੇ ਹਫ਼ਤੇ ਪੰਜਾਬ ਦੇ ਦੋ ਮਜ਼ਦੂਰਾਂ ਦਾ ਕਤਲ ਕਰਨ ਵਾਲੇ ਅਤਿਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ,ਜੰਮੂ-ਕਸ਼ਮੀਰ ਦੇ ਇਕ ਸੀਨੀਅਰ ਪੁਲਿਸ ਅਫ਼ਸਰ ਨੇ ਇਹ ਜਾਣਕਾਰੀ ਦਿਤੀ,ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ.) ਨੇ ਕਿਹਾ ਕਿ ਹਮਲੇ ’ਚ ਪ੍ਰਯੋਗ ਕੀਤਾ ਹਥਿਆਰ,ਇਕ ਪਿਸਤੌਲ, ਵੀ ਬਰਾਮਦ ਕਰ ਲਿਆ ਗਿਆ ਹੈ,ਉਨ੍ਹਾਂ ਕਿਹਾ, ‘‘ਅਤਿਵਾਦੀ ਦਾ ਨਾਂ ਆਦਿਲ ਮੰਜ਼ੂਰ ਲੰਗੂ ਹੈ,ਜਿਸ ਨੇ ਹੱਬਾ ਕਾਦਲ ’ਚ 7 ਫ਼ਰਵਰੀ ਨੂੰ ਦੋ ਪੰਜਾਬੀ ਮਜ਼ਦੂਰਾਂ, ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ, ’ਤੇ ਗੋਲੀਆਂ ਚਲਾਈਆਂ ਸਨ,’’ਉਨ੍ਹਾਂ ਕਿਹਾ ਕਿ ਲੰਗੂ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਨੂੰ ਪਾਕਿਸਤਾਨ ਸਥਿਤ ਵਿਅਕਤੀਆਂ ਨੇ ਸੋਸ਼ਲ ਮੀਡੀਆ (Social Media) ਜ਼ਰੀਏ ਅਤਿਵਾਦੀ ਬਣਾਇਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...