Editor-In-Chief

spot_imgspot_img

ਪੰਜਾਬ ’ਚ Diesel-Petrol ਦਾ ਢੁਕਵਾਂ ਸਟਾਕ ਮੌਜੂਦ,ਘਬਰਾਉਣ ਦੀ ਜ਼ਰੂਰਤ ਨਹੀਂ-ਮੁੱਖ ਮੰਤਰੀ ਭਗਵੰਤ ਮਾਨ

Date:

ਚੰਡੀਗੜ੍ਹ, 02 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ ’ਤੇ  ਕਾਰਵਾਈ ਕਰਦਿਆਂ ਪੰਜਾਬ ’ਚ ਡੀਜ਼ਲ-ਪਟਰੌਲ (Diesel-Petrol) ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ’ਚ ਪਟਰੌਲ  ਅਤੇ ਡੀਜ਼ਲ ਦਾ ਢੁਕਵਾਂ ਸਟਾਕ ਉਪਲਬਧ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਭਗ 4100 ਕਿਲੋਲੀਟਰ ਪਟਰੌਲ ਦੀ ਖਪਤ ਦੇ ਮੁਕਾਬਲੇ ਸੂਬੇ ਭਰ ਦੇ ਵੱਖ-ਵੱਖ ਪਟਰੌਲ ਪੰਪਾਂ ’ਤੇ ਪਟਰੌਲ  ਦਾ ਸਟਾਕ ਲਗਭਗ 22,600 ਕਿਲੋਲੀਟਰ ਹੈ ਅਤੇ ਇਸ ਨੂੰ ਸਮੇਂ-ਸਮੇਂ ’ਤੇ ਭਰਿਆ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...