Editor-In-Chief

spot_imgspot_img

ਪਾਕਿਸਤਾਨ ਦੇ ਇਤਿਹਾਸ ’ਚ ਇਹ ਪਹਿਲੀ ਵਾਰ,ਜਦੋਂ ਉਸ ਨੂੰ ਮਿਸ ਯੂਨੀਵਰਸ ਲਈ ਪ੍ਰਤੀਯੋਗੀ ਮਿਲੀ

Date:

ਇਸਲਾਮਾਬਾਦ,17 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):-   ਪਾਕਿਸਤਾਨ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਉਸ ਨੂੰ ਮਿਸ ਯੂਨੀਵਰਸ (Miss Universe) ਲਈ ਪ੍ਰਤੀਯੋਗੀ ਮਿਲੀ ਹੈ,ਉਸ ਦਾ ਨਾਮ ਏਰਿਕਾ ਰੌਬਿਨ ਹੈ ਜੋ ਕਰਾਚੀ ਦੀ ਇਕ ਮਾਡਲ ਹੈ,ਪਾਕਿਸਤਾਨ ਤੋਂ ਮਿਸ ਯੂਨੀਵਰਸ ਮੁਕਾਬਲੇਬਾਜ਼ ਦੀ ਚੋਣ ਕਰਨ ਲਈ ਮਾਲਦੀਵ ਦੇ ਇਕ ਰਿਜ਼ੋਰਟ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ,ਮਿਸ ਯੂਨੀਵਰਸ ਮੁਕਾਬਲੇਬਾਜ਼ ਰੌਬਿਨ ਏਰਿਕਾ ਨੇ ਲੋਕਾਂ ਨੂੰ ਪਾਕਿਸਤਾਨੀ ਭੋਜਨ ਅਜ਼ਮਾਉਣ ਅਤੇ ਬਰਫ਼ ਨਾਲ ਢਕੇ ਪਹਾੜਾਂ ਵਰਗੇ ਖ਼ੂਬਸੂਰਤ ਨਜ਼ਾਰਿਆਂ ਦਾ ਆਨੰਦ ਲੈਣ ਲਈ ਅਪਣੇ ਦੇਸ਼ ਆਉਣ ਦਾ ਸੱਦਾ ਦਿਤਾ,ਇਸ ਦੇ ਨਾਲ ਹੀ ਪਾਕਿਸਤਾਨ ਦੇ ਕੱੁਝ ਸੰਸਦ ਮੈਂਬਰਾਂ ਅਤੇ ਧਾਰਮਕ ਆਗੂਆਂ ਨੇ ਇਸ ਨੂੰ ਸ਼ਰਮਨਾਕ ਕਾਰਾ ਦਸਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...