Editor-In-Chief

spot_imgspot_img

ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ

Date:

ਚੰਡੀਗੜ੍ਹ, 06 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ,ਬਦਲੇ ਸਮੇਂ ਅਨੁਸਾਰ ਹੁਣ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ,ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੀ,ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ,ਪ੍ਰਸ਼ਾਸਨ ਦਾ ਇਹ ਫੈਸਲਾ 9 ਜਨਵਰੀ ਤੋਂ ਲਾਗੂ ਹੋਵੇਗਾ ਅਤੇ 13 ਜਨਵਰੀ ਤੱਕ ਲਾਗੂ ਰਹੇਗਾ,ਕਿਉਂਕਿ ਮੌਸਮ ਵਿਭਾਗ (Department of Meteorology) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕਈ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...