Editor-In-Chief

spot_imgspot_img

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਤੀਜਾ ਦਿਨ,ਹੁਣ ਤਕ 700 ਇਜ਼ਰਾਇਲੀ ਮਾਰੇ ਜਾ ਚੁੱਕੇ ਹਨ,2100 ਲੋਕ ਜ਼ਖਮੀ

Date:

ਤੇਲ ਅਵੀਵ,09 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):-  ਇਜ਼ਰਾਈਲ (Israel) ਅਤੇ ਹਮਾਸ (Hamas) ਵਿਚਾਲੇ ਚੱਲ ਰਹੀ ਜੰਗ ਦਾ ਅੱਜ ਤੀਜਾ ਦਿਨ ਹੈ,BBC ਦੀ ਰੀਪੋਰਟ ਮੁਤਾਬਕ ਹੁਣ ਤਕ 700 ਇਜ਼ਰਾਇਲੀ ਮਾਰੇ ਜਾ ਚੁੱਕੇ ਹਨ, ਜਦਕਿ 2100 ਲੋਕ ਜ਼ਖਮੀ ਹਨ,ਇਸ ਦੇ ਨਾਲ ਹੀ ਇਜ਼ਰਾਈਲ ਵਲੋਂ ਗਾਜ਼ਾ (Gaza) ਵਿਚ ਹਵਾਈ ਹਮਲੇ ਜਾਰੀ ਹਨ,ਇਸ ‘ਚ ਹੁਣ ਤਕ 413 ਫਲਸਤੀਨੀ ਮਾਰੇ ਜਾ ਚੁੱਕੇ ਹਨ, ਜਦਕਿ 2000 ਤੋਂ ਵੱਧ ਲੋਕ ਜ਼ਖਮੀ ਹਨ,ਇਜ਼ਰਾਈਲ ਨੇ ਕਿਹਾ,“ਇਹ ਜੰਗ ਸਾਡੇ ਲਈ 9/11 ਵਾਂਗ ਹੈ, ਛੱਡਾਂਗੇ ਨਹੀਂ”,ਸੰਯੁਕਤ ਰਾਸ਼ਟਰ ਨੇ ਕਿਹਾ-ਇਜ਼ਰਾਇਲੀ ਹਮਲਿਆਂ ਤੋਂ ਬਾਅਦ ਗਾਜ਼ਾ ਦੇ 1 ਲੱਖ 23 ਹਜ਼ਾਰ ਲੋਕ ਅਪਣੇ ਘਰ ਛੱਡਣ ਲਈ ਮਜ਼ਬੂਰ ਹੋਏ ਹਨ,ਕਰੀਬ 74 ਹਜ਼ਾਰ ਲੋਕ ਸਕੂਲਾਂ ਵਿਚ ਸ਼ਰਨ ਲੈ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...