ਅੰਮ੍ਰਿਤਸਰ, 30 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਸਮਾਗਮ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ
Date: