Editor-In-Chief

spot_imgspot_img

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

Date:

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ ਵਧੀ ਹੈ,ਮੌਸਮ ਵਿਭਾਗ (Department of Meteorology) ਨੇ ਅੰਦਾਜ਼ਾ ਲਗਾਇਆ ਹੈ ਕਿ 11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ,ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਤਾਪਮਾਨ ਡਿੱਗਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ 11 ਦਸੰਬਰ ਤੱਕ ਪਾਰਾ 7 ਡਿਗਰੀ ਤੱਕ ਜਾ ਸਕਦਾ ਹੈ।

ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹੇਗਾ,ਵੀਰਵਾਰ ਨੂੰ ਪੰਜਾਬ ਦਾ ਘੱਟੋ-ਘੱਟ ਤਾਪਮਾਨ ਵਿਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਜਿਸ ਨਾਲ ਘੱਟੋ-ਘੱਟ ਤਾਪਮਾਨ ਸਾਧਾਰਨ ਤੋਂ 1.6 ਡਿਗਰੀ ਉਪਰ ਪਹੁੰਚ ਗਿਆ ਹੈ,ਸਭ ਤੋਂ ਘੱਟ 6.5 ਡਿਗਰੀ ਦਾ ਤਾਪਮਾਨ ਫਰੀਦਕੋਟ ਦਾ ਰਿਹਾ,ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਤਾਪਮਾਨ 9.1, ਲੁਧਿਆਣਾ ਦਾ 8.3, ਪਟਿਆਲਾ ਦਾ 9.4, ਜਲੰਧਰ ਦਾ 7.7 ਤੇ ਪਠਾਨਕੋਟ ਦਾ 9.3 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...