Editor-In-Chief

spot_imgspot_img

31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ ਵਾਈ ਫਾਈ:ਹਰਜੋਤ ਬੈਂਸ

Date:

ਚੰਡੀਗੜ੍ਹ, 29 ਨਵੰਬਰ, 2023, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Punjab Education Minister Harjot Bains) ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ,ਅੱਜ ਪੰਜਾਬ ਵਿਧਾਨ ਸਭਾ (Punjab Vidhan Sabha) ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...